ਇਨ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਇਨ. ਸਰਵ—ਇਸ ਦਾ ਬਹੁ ਵਚਨ. “ਇਨ ਸਿਉ ਪ੍ਰੀਤਿ ਕਰੀ ਘਨੇਰੀ.” (ਆਸਾ ਮ: ੫) ੨ ਸੰ. इन. ਸੰਗ੍ਯਾ—ਸੂਰਜ। ੩ ਸ੍ਵਾਮੀ. ਮਾਲਿਕ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 6773, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-08-13, ਹਵਾਲੇ/ਟਿੱਪਣੀਆਂ: no
ਇਨ ਸਰੋਤ :
ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ
ਇਨ (ਸ. ਨਾ.। ਪੰਜਾਬੀ) ਇਸ ਦਾ ਬਹੁ ਬਚਨ ।
ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 6751, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-12, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First