ਇੰਚ ਸਰੋਤ : ਜੁਗਰਾਫ਼ੀਏ ਦਾ ਵਿਸ਼ਾ-ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

Inch (ਇਨਚ) ਇੰਚ: ਬਰਤਾਨੀਆਂ ਦੀ ਲੰਬਾਈ ਮਾਪਣ ਦੀ ਇਕ ਇਕਾਈ, ਜਿਵੇਂ ਇਕ ਇੰਚ 2.54 ਸੈਂਟੀਮੀਟਰ ਦੇ ਬਰਾਬਰ ਹੁੰਦਾ ਹੈ।


ਲੇਖਕ : ਸ. ਸ. ਢਿੱਲੋਂ ਅਤੇ ਜ. ਪ. ਸਿੰਘ,
ਸਰੋਤ : ਜੁਗਰਾਫ਼ੀਏ ਦਾ ਵਿਸ਼ਾ-ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2607, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-29, ਹਵਾਲੇ/ਟਿੱਪਣੀਆਂ: no

ਇੰਚ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਇੰਚ [ਨਾਂਪੁ] ਲੰਬਾਈ ਦਾ ਇੱਕ ਮਾਪ, ਫੁੱਟ ਦਾ ਬਾਰ੍ਹਵਾਂ ਹਿੱਸਾ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2601, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਇੰਚ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ੰਚ. ਅੰ. प्दबी. ਸੰਗ੍ਯਾ—ਫੁੱਟ ਦਾ ਬਾਰਵਾਂ ਹਿੱਸਾ. ਗਜ਼ ਦਾ ਛੱਤੀਹਵਾਂ ਭਾਗ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2550, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-08-13, ਹਵਾਲੇ/ਟਿੱਪਣੀਆਂ: no

ਇੰਚ ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)

ਇੰਚ, (ਅੰਗਰੇਜ਼ੀ) / ਪੁਲਿੰਗ : ਲੰਬਾਈ ਦਾ ਛੋਟਾ ਨਾਪ, ਫੁੱਟ ਦਾ ਬਾਰ੍ਹਵਾਂ ਹਿੱਸਾ, ਪੁਰਾਣੇ ਪੈਸੇ ਜਿਤਨੀ ਚੌੜਾਈ


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 888, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2021-10-21-11-36-23, ਹਵਾਲੇ/ਟਿੱਪਣੀਆਂ:

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.