ਇੰਦਰੀ ਸਰੋਤ : 
    
      ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
      
           
     
      
      
      
        ਇੰਦਰੀ (ਨਾਂ,ਇ) 1 ਲਿੰਗ  ਜਾਂ ਯੋਨੀ  2 ਅੱਖ, ਕੰਨ, ਨੱਕ, ਜੀਭ, ਤੁਚਾ ਆਦਿ
    
      
      
      
         ਲੇਖਕ : ਕਿਰਪਾਲ ਕਜ਼ਾਕ (ਪ੍ਰੋ.), 
        ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 6326, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
      
      
   
   
      ਇੰਦਰੀ ਸਰੋਤ : 
    
      ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
      
           
     
      
      
      
        ਇੰਦਰੀ [ਨਾਂਇ] ਸਰੀਰ ਦਾ ਉਹ ਅੰਗ  ਜਿਸ ਰਾਹੀਂ ਗਿਆਨ  ਪ੍ਰਾਪਤ ਹੁੰਦਾ ਹੈ ਜਿਵੇਂ ਅੱਖ , ਨੱਕ  ਅਤੇ  ਕੰਨ  ਆਦਿ; ਪੁਰਸ਼  ਦਾ ਗੁਪਤ-ਅੰਗ
    
      
      
      
         ਲੇਖਕ : ਡਾ. ਜੋਗਾ ਸਿੰਘ (ਸੰਪ.), 
        ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 6308, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
      
      
   
   
      ਇੰਦਰੀ ਸਰੋਤ : 
    
      ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)
      
           
     
      
      
      
       
	ਇੰਦਰੀ, ਇਸਤਰੀ ਲਿੰਗ : ੧. ਲਿੰਗ ਜਾਂ ਯੋਨੀ, ਉੱਤਪਤੀ ਦਾ ਅੰਗ; ੨. ਸਰੀਰ ਦਾ ਉਹ ਅੰਗ ਜਿਸ ਦੁਆਰਾ ਗਿਆਨ ਹੁੰਦਾ ਹੈ ਜਿਵੇਂ ਅੱਖ, ਕੰਨ, ਨੱਕ, ਜੀਭ ਅਤੇ ਤਵਚਾ ਇਸਤਰੀ ਲਿੰਗ ੧. ਸਰੀਰ ਦੇ ਗਿਆਨ ਜਾਂ ਕਰਮ ਇੰਦਰੀਆਂ ਵਿੱਚੋਂ ਇਕ; ੨. ਪੁਰਸ਼ ਜਾਂ ਇਸਤਰੀ ਦੀ ਮੈਥੁਨ ਇੰਦਰੀ
	–ਇੰਦਰੀ ਅੰਗ, ਪੁਲਿੰਗ : ਸਰੀਰ ਦਾ ਹਿੱਸਾ
    
      
      
      
         ਲੇਖਕ : ਭਾਸ਼ਾ ਵਿਭਾਗ, ਪੰਜਾਬ, 
        ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 3625, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2021-10-21-01-15-14, ਹਵਾਲੇ/ਟਿੱਪਣੀਆਂ: 
      
      
   
   
      
        
      
      
      
      
      
      
      	 ਵਿਚਾਰ / ਸੁਝਾਅ
           
          
 
 Please Login First