ਇੱਛਾ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਇੱਛਾ (ਨਾਂ,ਇ) ਖਾਹਸ਼; ਅਭਿਲਾਸ਼ਾ; ਮਨਸ਼ਾ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 7948, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਇੱਛਾ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਇੱਛਾ [ਨਾਂਇ] ਖ਼ਾਹਸ਼, ਤਮੰਨਾ, ਮਨਸ਼ਾ, ਅਭਿਲਾਸ਼ਾ, ਚਾਹਨਾ, ਚਾਹਤ, ਸੰਕਲਪ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 7940, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਇੱਛਾ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਇੱਛਾ. ਦੇਖੋ, ਇਛਾ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 7594, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-08-24, ਹਵਾਲੇ/ਟਿੱਪਣੀਆਂ: no
ਇੱਛਾ ਸਰੋਤ :
ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)
ਇੱਛਾ, (ਸੰਸ੍ਰਕਿਤ) / ਇਸਤਰੀ ਲਿੰਗ : ਮਰਜ਼ੀ, ਚਾਹ, ਖਾਹਸ਼, ਲੋੜ, ਜ਼ਰੂਰਤ, ਮਨਸ਼ਾ, ਅਭਿਲਾਸ਼ਾ, ਸੰਕਲਪ (ਲਾਗੂ ਕਿਰਿਆ : ਹੋਣਾ, ਕਰਨਾ, ਧਾਰਨਾ, ਮਾਰਨਾ)
–ਇੱਛਾਸ਼ਕਤੀ, ਇਸਤਰੀ ਲਿੰਗ : ਖਿਆਲ ਦੀ ਤਾਕਤ, ਚਾਹਨਾ, ਇਰਾਦੀ ਕੁੱਵਤ
ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 3058, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2021-10-21-11-37-09, ਹਵਾਲੇ/ਟਿੱਪਣੀਆਂ:
ਵਿਚਾਰ / ਸੁਝਾਅ
Please Login First