ਇੱਜੜ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਇੱਜੜ (ਨਾਂ,ਪੁ) ਭੇਡਾਂ, ਬੱਕਰੀਆਂ ਦਾ ਸਮੂਹ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 7342, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਇੱਜੜ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਇੱਜੜ [ਨਾਂਪੁ] ਭੇਡਾਂ-ਬੱਕਰੀਆਂ ਦਾ ਸਮੂਹ; ਇਕੱਠ , ਝੁੰਡ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 7332, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਇੱਜੜ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਇੱਜੜ. ਸੰਗ੍ਯਾ—ਅਜਾ ਸਮੁਦਾਯ. ਬਕਰੀ ਭੇਡਾਂ ਦਾ ਝੁੰਡ । ੨ ਬੱਕਰੀਆਂ ਰੱਖਣ ਦਾ ਵਾੜਾ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 7286, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-08-13, ਹਵਾਲੇ/ਟਿੱਪਣੀਆਂ: no
ਇੱਜੜ ਸਰੋਤ :
ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)
ਇੱਜੜ, ਪੁਲਿੰਗ ਭੇਡਾਂ ਬੱਕਰੀਆਂ ਦਾ ਗਰੋਹ
ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 2668, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2021-10-21-11-39-37, ਹਵਾਲੇ/ਟਿੱਪਣੀਆਂ:
ਵਿਚਾਰ / ਸੁਝਾਅ
Please Login First