ਉਂਨ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਉਂਨ . ऊर्णा —ਊਣ. ਸੰਗ੍ਯਾ—ਪਸ਼ਮ. ਭੇਡ ਆਦਿਕ ਜੀਵਾਂ ਦੇ ਵਾਲ (ਰੋਮਾਵਲੀ). ੨ ਮੱਕੜੀ ਦਾ ਸੂਤ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 9610, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-07-18, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First