ਉਗ੍ਰ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਉਗ੍ਰ . ਸੰ. उग्र. ਵਿ— ਡਰਾਉਣਾ. ਭਯੰਕਰ. ਘੋਰ. “ ਉਗ੍ਰ ਪਾਪ ਸਾਕਤਨਰ ਕੀਨੇ.” ( ਕਲਿ ਅ : ਮ : ੪ ) ੨ ਤੇਜ਼. ਤਿੱਖਾ । ੩ ਕ੍ਰੋਧੀ । ੪ ਬਲਵਾਨ । ੫ ਸੰਗ੍ਯਾ— ਮਨੁ ਦੇ ਲੇਖ ਅਨੁਸਾਰ ਸ਼ੂਦ੍ਰੀ ਦੇ ਪੇਟ ਤੋਂ ਛਤ੍ਰੀ ਦੀ ਔਲਾਦ. ਔਸ਼ਨਸ ਸਿਮ੍ਰਿਤਿ ਅਨੁਸਾਰ ਸ਼ੂਦ੍ਰਾਣੀ ਤੋਂ ਬ੍ਰਾਹਮਣ ਦਾ ਪੁਤ੍ਰ । ੬ ਸ਼ਿਵ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 303, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-07-15, ਹਵਾਲੇ/ਟਿੱਪਣੀਆਂ: no

ਉਗ੍ਰ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਉਗ੍ਰ ਸੰਸਕ੍ਰਿਤ ਉਗ੍ਰ । ਪ੍ਰਾਕ੍ਰਿਤ ਉਗੑਗ । ਤੀਬਰ , ਪ੍ਰਬਲ , ਤੇਜ ; ਗੰਭੀਰ , ਵਡਾ- ਮਹਾ ਉਗ੍ਰ ਪਾਪ ਸਾਕਤ ਨਰ ਕੀਨੇ ਮਿਲਿ ਸਾਧੂ ਲੂਕੀ ਦੀਜੈ ।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 220, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-12, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.