ਉਜਾੜ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਉਜਾੜ (ਨਾਂ,ਇ) ਅਬਾਦੀ ਤੋਂ ਸੱਖਣੀ ਥਾਂ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4653, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਉਜਾੜ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਉਜਾੜ [ਨਾਂਇ] ਜਿੱਥੇ ਵਸੋਂ ਨਾ ਹੋਵੇ; ਬੀਆਬਾਨ, ਰੋਹੀ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4650, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਉਜਾੜ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਉਜਾੜ. ਸੰਗ੍ਯਾ—ਆਬਾਦੀ ਬਿਨਾ ਜਗਾ. ਨਿਰਜਨ ਅਸਥਾਨ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4592, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-07-18, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First