ਉਠਾਅ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਉਠਾਅ (ਨਾਂ,ਪੁ) ਸੋਜਸ਼ ਜਾਂ ਫੋੜੇ ਕਾਰਨ ਸਰੀਰ ਦੇ ਮਾਸ ਵਿੱਚ ਹੋਇਆ ਉਭਾਰ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1582, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਉਠਾਅ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਉਠਾਅ [ਨਾਂਪੁ] ਉਭਾਰ; ਉੱਠਣ ਦਾ ਭਾਵ; ਸਰੀਰ ਉੱਤੇ ਫੋੜੇ ਆਦਿ ਨਿਕਲ਼ਨ ਦਾ ਭਾਵ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1574, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First