ਉਡੰਤ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਉਡੰਤ. ਸੰਗ੍ਯਾ— ਉਡਾਰੀ. ਪਰਵਾਜ਼ । ੨ ਵਿ— ਉਡਿਆ । ੩ ਉੱਡੀਯਮਾਨ. ਉਡਦਾ ਹੋਇਆ. “ ਪਵਣੁ ਉਡੰਤ ਨ ਧਾਵੈ.” ( ਸਵੈਯੇ ਮ : ੩ ਕੇ ) ਦੇਖੋ , ਪਵਣੁਉਡੰਤ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 131, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-07-18, ਹਵਾਲੇ/ਟਿੱਪਣੀਆਂ: no

ਉਡੰਤ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਡੰਤ ( ਕ੍ਰਿ. । ਦੇਖੋ , ਉਡਿ ) ਉਡ ਕੇ , ਉਡਦੀ ਹੋਈ । ਯਥਾ-‘ ਕਾਮ ਕ੍ਰੋਧ ਵਸਿ ਕਰੈ ਪਵਣੁ ਉਡੰਤ ਨ ਧਾਵੈ’ ਕਾਮ ਕ੍ਰੋਧ ( ਆਦਿ ਵਿਖ੍ਯ ਗੁਰੂ ਅਮਰ ਦਾਸ ਜੀ ਨੇ ) ਵੱਸ ਕੀਤੇ ਹਨ , ਉਨ੍ਹਾਂ ਦੀ ( ਪਵਣ ) ਵਾਸ਼ਨਾ ਕਿਧਰੇ ਉਡ ਕੇ ਨਹੀਂ ਜਾਂਦੀ ।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 103, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-12, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.