ਉਤਾਰੇ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਉਤਾਰੇ (ਕ੍ਰਿ.। ਸੰਸਕ੍ਰਿਤ ਅਵਤਰਣ। ਪ੍ਰਾਕ੍ਰਿਤ ਉਤ੍ਤਰਣ। ਪੰਜਾਬੀ ਉਤਰਣਾ ਪ੍ਰੇਰਣਾਰਥਿਕ ਰੂਪ , ਉਤਾਰਣਾ*) ਲੰਘਾਏ। ਯਥਾ-‘ਅਗਨਿ ਸਾਗਰ ਗੁਰਿ ਪਾਰਿ ਉਤਾਰੇ’।

----------

* ਉਤਾਰਨਾ ਠੇਠ ਪੰਜਾਬੀ ਵਿਚ ਵਰਤੀਂਦਾ ਹੈ ਤੇ ਅਰਥ ਹੇਠਾਂ ਲਿਆਉਣ, ਲੰਘਣ ਤੇ ਪਾਰ ਕਰਨ ਦੇ ਹੁੰਦੇ ਹਨ।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 5783, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-12, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.