ਉਦ੍ਯੋਗ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਉਦ੍ਯੋਗ. ਸੰ. उद्योग. ਸੰਗ੍ਯਾ—ਉੱਦਮ. ਯਤਨ. ਕੋਸ਼ਿਸ਼. “ਆਲਸ ਤ੍ਯਾਗ ਕਰਤ ਉਦ੍ਯੋਗਹਿ. (ਗੁਪ੍ਰਸੂ)”
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 7574, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-07-18, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First