ਉਪ-ਮਹਾਂਦੀਪ ਸਰੋਤ : ਜੁਗਰਾਫ਼ੀਏ ਦਾ ਵਿਸ਼ਾ-ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

Sub-continent (ਸਅੱਬ-ਕੌਨਟਿਨਅਨਟ) ਉਪ-ਮਹਾਂਦੀਪ: ਇਕ ਵਿਸ਼ਾਲ ਸਥਲ ਰਾਸ਼ੀ ਜੋ ਮਹਾਂਦੀਪ ਦਾ ਇਕ ਹਿੱਸਾ ਹੁੰਦੀ ਹੈ ਅਤੇ ਉਹ ਆਪਣੀ ਇਕ ਜੁਗਰਾਫ਼ਿਆਈ ਪਹਿਚਾਣ ਰੱਖਦੀ ਹੈ। ਮਿਸਾਲ ਵਜੋਂ, ਭਾਰਤੀ ਉਪ-ਮਹਾਂਦੀਪ, ਜਿਸ ਵਿੱਚ ਪਾਕਿਸਤਾਨ, ਬੰਗਲਾ ਦੇਸ, ਨੇਪਾਲ, ਆਦਿ ਸ਼ਾਮਲ ਹਨ।


ਲੇਖਕ : ਸ. ਸ. ਢਿੱਲੋਂ ਅਤੇ ਜ. ਪ. ਸਿੰਘ,
ਸਰੋਤ : ਜੁਗਰਾਫ਼ੀਏ ਦਾ ਵਿਸ਼ਾ-ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1589, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-29, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅPlease Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.