ਉਰਲਾ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਉਰਲਾ (ਵਿ,ਪੁ) ਇਸ ਪਾਸੇ ਦਾ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1289, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਉਰਲਾ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਉਰਲਾ [ਵਿਸ਼ੇ] ਇਸ ਪਾਸੇ ਦਾ, ਨੇੜਲਾ, ਉਰੇ ਦਾ, ਇੱਧਰ ਦਾ, ਉਰਾਰ ਦਾ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1287, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਉਰਲਾ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਉਰਲਾ. ਕ੍ਰਿ. ਵਿ—ਇਸ ਪਾਸੇ ਦਾ. ਇਧਰ ਦਾ। ੨ ਭਾਵ—ਇਸ ਲੋਕ ਦਾ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1259, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-07-18, ਹਵਾਲੇ/ਟਿੱਪਣੀਆਂ: no
ਉਰਲਾ ਸਰੋਤ :
ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)
ਉਰਲਾ, ਵਿਸ਼ੇਸ਼ਣ : ਉਰੇ ਦਾ, ਇਸ ਪਾਸੇ ਦਾ, ਨੇੜੇ ਵਾਲਾ, ਇਧਰ ਦਾ
–ਉਰਲਾ ਹੱਥ ਹੋਣਾ, ਮੁਹਾਵਰਾ : ਖਾਣ ਪੀਣ ਨੂੰ ਬਹੁਤ ਹੋਣਾ
–ਉਰਲਾ ਪਰਲਾ, ਪੁਲਿੰਗ : ਫਾਲਤੂ, ਏਧਰ ਓਧਰ ਦਾ, ਨਿੱਕਾ ਮੋਟਾ, ਐਰਾ ਗੈਰਾ, ਗ਼ੈਰ ਜ਼ਰੂਰੀ
ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 509, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2021-09-28-02-54-34, ਹਵਾਲੇ/ਟਿੱਪਣੀਆਂ:
ਵਿਚਾਰ / ਸੁਝਾਅ
Please Login First