ਉਲਾਰ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਉਲਾਰ (ਨਾਂ,ਪੁ) ਇੱਕ ਪਾਸੇ ਨੂੰ ਵਧੇਰੇ ਝੁਕਿਆ ਹੋਇਆ; ਗੱਡੇ ਉੱਤੇ ਪਿਛਲੇ ਪਾਸੇ ਵੱਲ ਪਾਏ ਵਧੇਰੇ ਭਾਰ ਕਾਰਨ ਨੀਵਾਂ ਹੋਇਆ ਪਾਸਾ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4452, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਉਲਾਰ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਉਲਾਰ [ਵਿਸ਼ੇ] ਇੱਕ ਪਾਸੇ ਵੱਲ ਝੁਕਿਆ ਜਾਂ ਉਲਰਿਆ ਹੋਇਆ [ਨਾਂਪੁ] ਉਲਰੇ ਹੋਣ ਦਾ ਭਾਵ, ਝੁਕਾਅ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4444, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਉਲਾਰ ਸਰੋਤ :
ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)
ਉਲਾਰ, ਵਿਸ਼ੇਸ਼ਣ : ਇਕ ਪਾਸੇ ਨੂੰ ਉਲਰਿਆ ਹੋਇਆ, ਇਕ ਪਾਸੇ ਵਧੇਰੇ ਝੁਕਿਆ ਹੋਇਆ, ਇਕ ਪਾਸੇ ਨੂੰ ਢਿਲਕਿਆ ਹੋਇਆ, ਪੁਲਿੰਗ : ਝੁਕਾਉ, ਨਿਵਾ, ਉਲਰੇ ਹੋਣ ਦਾ ਭਾਵ
ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 1374, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2021-09-28-04-09-18, ਹਵਾਲੇ/ਟਿੱਪਣੀਆਂ:
ਵਿਚਾਰ / ਸੁਝਾਅ
Please Login First