ਉਲੇਹਾ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਉਲੇਹਾ ( ਨਾਂ , ਪੁ ) ਵੇਖੋ : ਅਲੇਹਾ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 211, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਉਲੇਹਾ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਉਲੇਹਾ. ਸੰਗ੍ਯਾ— ਉਲੇਂਹਦੜਾ. ਇੱਕ ਪ੍ਰਕਾਰ ਦਾ ਜੰਗਲੀ ਘਾਹ , ਜੋ ਬਰਸਾਤ ਵਿੱਚ ਉਗਦਾ ਹੈ. ਇਸ ਦੇ ਬੀਜ ਉੱਤੇ ਨਿੱਕੇ ਨਿੱਕੇ ਕੰਡੇ ਬਹੁਤ ਹੁੰਦੇ ਹਨ. ਜਰਾ ਛੁਹਿਣ ਤੋਂ ਅਜੇਹੇ ਚਿਮੜਦੇ ਹਨ ਕਿ ਔਖਿਆਂ ਉਤਰਦੇ ਹਨ । ੨ ਉਲੇਹੇ ਦਾ ਬੀਜ । ੩ ਉਲੇਹੇ ਵਾਂਙ ਚਿਮੜਨ ਵਾਲਾ ਆਦਮੀ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 175, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-07-18, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.