ਉੱਧਾਰ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਉੱਧਾਰ (ਨਾਂ,ਪੁ) ਕਿਸੇ ਨੀਵੇਂ ਨੂੰ ਉਭਾਰ ਕੇ ਕੀਤਾ ਉਪਕਾਰ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 9121, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਉੱਧਾਰ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਉੱਧਾਰ [ਨਾਂਪੁ] ਕਲਿਆਣ, ਛੁਟਕਾਰਾ, ਮੁਕਤੀ , ਨਿਸਤਾਰਾ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 9111, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਉੱਧਾਰ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਉੱਧਾਰ. ਦੇਖੋ, ਉਧਾਰ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 9059, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-07-18, ਹਵਾਲੇ/ਟਿੱਪਣੀਆਂ: no

ਉੱਧਾਰ ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)

ਉੱਧਾਰ, ਸੰਸਕ੍ਰਿਤ / ਪੁਲਿੰਗ :  ੧. ਮੁਕਤੀ, ਛੁਟਕਾਰਾ, ਨਿਸਤਾਰਾ, ਕਲਿਆਣ; ੨. ਉੱਨਤੀ, ਤਰੱਕੀ, ਬਿਹਤਰੀ, ਸੁਧਾਰ, ਸ਼ੁਧੀ, ਸੁਧਾਈ (ਲਾਗੂ ਕਿਰਿਆ : ਹੋਣਾ, ਕਰਨਾ)

–ਉਧਾਰਨਾ, ਸੰਸਕ੍ਰਿਤ (ਉਧਾਰ) / ਕਿਰਿਆ ਸਕਰਮਕ : ੧. ਉਧਾਰ ਕਰਨਾ, ਛੁਟਕਾਰਾ ਦੇਣਾ, ਨਿਸਤਾਰਾ ਕਰਨਾ, ਕਲਿਆਣ ਕਰਨਾ, ਤਾਰਨਾ; ੨. ਉੱਚਾ ਕਰਨਾ, ਚੰਗੇਰਾ ਬਣਾਉਣਾ, ਰਖਿਆ ਕਰਨਾ, ਬਚਾਉ ਕਰਨਾ


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 3528, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2021-09-24-01-15-05, ਹਵਾਲੇ/ਟਿੱਪਣੀਆਂ:

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.