ਊਜ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਊਜ (ਨਾਂ,ਇ) ਤੋਹਮਤ; ਦੋਸ਼; ਕਲੰਕ; ਇਲਜ਼ਾਮ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2630, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਊਜ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਊਜ [ਨਾਂਇ] ਦੋਸ਼, ਤੁਹਮਤ, ਕਲੰਕ , ਧੱਬਾ , ਇਲਜ਼ਾਮ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2625, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਊਜ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਊਜ. ਸੰਗ੍ਯਾ—ਦੋ੄. ਕਲੰਕ. ਇਲਜ਼ਾਮ. “ਧਰਮੀ ਨੂੰ ਊਜ ਲਾਂਉਣੀ ਵੱਡਾ ਪਾਪ ਹੈ.” (ਲੋਕੋ)


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2562, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-07-18, ਹਵਾਲੇ/ਟਿੱਪਣੀਆਂ: no

ਊਜ ਸਰੋਤ : ਕਾਨੂੰਨੀ ਵਿਸ਼ਾ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

Imputation_ਊਜ: ਉਜ ਦਾ ਮਤਲਬ ਹੈ ਕੋਈ ਮਾੜਾ ਭਾਵ ਦੇਣ ਵਾਲਾ ਸ਼ਬਦ। ਇਲਜ਼ਾਮ ਜਾਂ ਦੂਸ਼ਣ ਲਾਉਣਾ।


ਲੇਖਕ : ਰਾਜਿੰਦਰ ਸਿੰਘ ਭਸੀਨ,
ਸਰੋਤ : ਕਾਨੂੰਨੀ ਵਿਸ਼ਾ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2450, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-11, ਹਵਾਲੇ/ਟਿੱਪਣੀਆਂ: no

ਊਜ ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)

ਊਜ, ਇਸਤਰੀ ਲਿੰਗ  : ਤੁਹਮਤ, ਦੋਸ਼, ਕਲੰਕ, ਬਦਨਾਮੀ (ਲਾਗੂ ਕਿਰਿਆ :  ਦੇਣਾ, ਲਗਣਾ, ਲਾਉਣਾ)


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 950, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2021-09-28-04-55-48, ਹਵਾਲੇ/ਟਿੱਪਣੀਆਂ:

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.