ਊਣਾ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਊਣਾ (ਵਿ,ਪੁ) ਪੂਰੇ ਭਰੇ ਹੋਏ ਤੋਂ ਕੁਝ ਘੱਟ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3514, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਊਣਾ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਊਣਾ [ਵਿਸ਼ੇ] ਨੱਕੋ-ਨੱਕ ਨਾ ਭਰਿਆ ਹੋਇਆ, ਥੋੜ੍ਹਾ ਘੱਟ ਭਰਿਆ, ਘਾਟ ਵਾਲ਼ਾ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3505, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਊਣਾ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਊਣਾ. ਦੇਖੋ, ਊਨ. “ਊਣਾ ਨਾਹੀ ਕਿਛੁ ਜਨ ਤਾਂਕੈ.” (ਭੈਰ ਮ: ੫)
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3469, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-07-18, ਹਵਾਲੇ/ਟਿੱਪਣੀਆਂ: no
ਊਣਾ ਸਰੋਤ :
ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)
ਊਣਾ, ਵਿਸ਼ੇਸ਼ਣ : ਸਾਰਾ ਨਾ ਭਰਿਆ ਹੋਇਆ, ਕੁਝ ਘੱਟ, ਕਸਰਵੰਦਾ
–ਊਣਾ ਝੂਣਾ, ਵਿਸ਼ੇਸ਼ਣ : ਥੁੜ ਵਿਚ, ਕਸਰਵੰਦਾ, ਉਦਾਸ, ਨਿਰਾਸ਼ਾ
ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 1178, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2021-09-29-11-22-25, ਹਵਾਲੇ/ਟਿੱਪਣੀਆਂ:
ਵਿਚਾਰ / ਸੁਝਾਅ
Please Login First