ਏਕਾਧਿਕਾਰ ਸਰੋਤ : ਜੁਗਰਾਫ਼ੀਏ ਦਾ ਵਿਸ਼ਾ-ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

Monopoly (ਮਅਨੋਪਅਲਿ) ਏਕਾਧਿਕਾਰ: ਇਹ ਪਰਿਸਥਿਤੀ ਉਸ ਸਮੇਂ ਹੁੰਦੀ ਹੈ ਜਦੋਂ ਇਕ ਵਸਤੂ ਜਾ ਸੇਵਾ ਦਾ ਉਤਪਾਦਨ ਨਿਰੋਲ ਮਲਕੀਅਤ ਅਤੇ ਕਬਜ਼ਾ ਇਕ ਹੀ ਫ਼ਰੋਕਤਕਾਰ ਦੇ ਹੱਥ ਵਿੱਚ ਹੁੰਦਾ ਹੈ। ਉਸ ਵਸਤੂ ਜਾਂ ਸੇਵਾ ਦਾ ਥਾਂ-ਲੇਵਾ ਉਤਪਾਦਨ (substitute produ-ction) ਨਹੀਂ ਹੁੰਦਾ, ਇਸ ਲਈ ਮੁਕਾਬਲੇ ਵਿੱਚ ਹੋਰ ਕੋਈ ਨਹੀਂ ਹੁੰਦਾ। ਉਹ ਉਤਪਾਦਨ ਦੀ ਮਾਤਰਾ ਘਟਾ ਕੇ ਕੀਮਤਾਂ ਵਿੱਚ ਇਜ਼ਾਫ਼ਾ ਕਰ ਸਕਦਾ ਹੈ। ਅਜਿਹੀ ਸਥਿਤੀ ਦੀ ਸੰਭਾਵਨਾ ਪੂੰਜੀਵਾਦ ਪ੍ਰਣਾਲੀ ਵਿੱਚ ਸੰਭਵ ਹੋ ਸਕਦੀ ਹੈ।


ਲੇਖਕ : ਸ. ਸ. ਢਿੱਲੋਂ ਅਤੇ ਜ. ਪ. ਸਿੰਘ,
ਸਰੋਤ : ਜੁਗਰਾਫ਼ੀਏ ਦਾ ਵਿਸ਼ਾ-ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1358, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-29, ਹਵਾਲੇ/ਟਿੱਪਣੀਆਂ: no

ਏਕਾਧਿਕਾਰ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਏਕਾਧਿਕਾਰ [ਨਾਂਪੁ] ਅਜਿਹੀ ਅਵਸਥਾ ਜਿਸ ਵਿੱਚ ਸਾਰੇ ਅਧਿਕਾਰ ਇੱਕ ਜਾਂ ਕੁਝ ਹੱਥਾਂ ਵਿੱਚ ਹੋਣ, ਇਜਾਰਾਦਾਰੀ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1352, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.