ਏਕੜ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਏਕੜ (ਨਾਂ,ਪੁ) 4840 ਮੁਰੱਬਾ ਗਜ਼ ਖੇਤਰਫ਼ਲ ਭੋਂਏਂ ਦਾ ਨਾਪ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4282, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਏਕੜ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਏਕੜ [ਨਾਂਪੁ] ਜ਼ਮੀਨ ਦਾ ਇੱਕ ਕਿੱਲਾ ਜਿਸ ਦਾ ਖੇਤਰਫਲ਼ 43560 ਵਰਗ ਫੁਟ ਹੁੰਦਾ ਹੈ, 0.405 ਹੈਕਟਰ ਜਾਂ 4840 ਵਰਗ ਗਜ਼ ਦੇ ਬਰਾਬਰ ਖੇਤਰ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4274, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਏਕੜ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਏਕੜ. ਵਿ—ਇਕੱਲਾ। ੨ ਸੰਗ੍ਯਾ—ਜ਼ਮੀਨ ਦੀ ਮਿਣਤੀ , ਜੋ ੪੮੪੦ ਮੁਰੱਬਾ ਗਜ਼ ਹੈ. Acre.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4204, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-08-13, ਹਵਾਲੇ/ਟਿੱਪਣੀਆਂ: no
ਏਕੜ ਸਰੋਤ :
ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)
ਏਕੜ, ਪੁਲਿੰਗ : ਧਰਤੀ ਦਾ ਇਕ ਨਾਪ ਜੋ ੪੮੪੦ ਵਰਗ ਗਜ਼ਾਂ ਦਾ ਹੁੰਦਾ ਹੈ।
ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 1352, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2021-10-26-11-59-48, ਹਵਾਲੇ/ਟਿੱਪਣੀਆਂ:
ਵਿਚਾਰ / ਸੁਝਾਅ
Please Login First