ਔਖ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਔਖ (ਨਾਂ,ਇ) ਮੁਸ਼ਕਲ; ਖੇਚਲ; ਕਸ਼ਟ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3321, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਔਖ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਔਖ [ਨਾਂਇ] ਮੁਸ਼ਕਲ, ਸੰਕਟ , ਆਫਤ, ਬਿਪਤਾ, ਕਠਿਨਾਈ, ਮੁਸੀਬਤ , ਦੁਖ, ਉਲ਼ਝਣ, ਸਮੱਸਿਆ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3310, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਔਖ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਔਖ. ਦੇਖੋ, ਅਉਖ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3262, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-08-12, ਹਵਾਲੇ/ਟਿੱਪਣੀਆਂ: no
ਔਖ ਸਰੋਤ :
ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)
ਔਖ, ਪੁਲਿੰਗ : ਔਖਿਆਈ, ਮੁਸ਼ਕਲ, ਖੇਚਲ, ਬਿਪਤਾ, ਕਸ਼ਟ, (ਲਾਗੂ ਕਿਰਿਆ : ਹੋਣਾ, ਦੇਣਾ, ਪੈਣਾ)
–ਔਖਤ, (ਪੋਠੋਹਾਰੀ) / ਇਸਤਰੀ ਲਿੰਗ : ਔਖਿਆਈ, ਔਕੜ, ਮੁਸੀਬਤ
–ਔਖਿਆਈ, ਇਸਤਰੀ ਲਿੰਗ : ਤੰਗੀ ਮੁਸ਼ਕਲ, ਬਿਪਤਾ
ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 1471, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2021-10-18-12-25-05, ਹਵਾਲੇ/ਟਿੱਪਣੀਆਂ:
ਵਿਚਾਰ / ਸੁਝਾਅ
Please Login First