ਔਲੂ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਔਲੂ (ਨਾਂ,ਪੁ) ਖੂਹ ਦੀਆਂ ਟਿੰਡਾਂ ਦੁਆਰਾ ਹਲਟ ਦੇ ਨਸਾਰ ਵਿੱਚ ਡਿੱਗਦਾ ਅਤੇ ਪਾੜਛੇ ਰਾਹੀਂ ਬਾਹਰ ਆਉਂਦਾ ਪਾਣੀ ਡਿੱਗਣ ਲਈ ਖੂਹ ਦੀ ਮਣ ਤੋਂ ਬਾਹਰ ਬਣਾਇਆ ਟੋਆ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5575, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਔਲੂ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਔਲੂ [ਨਾਂਪੁ] ਚੁਬੱਚਾ, ਹੌਦੀ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5570, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਔਲੂ ਸਰੋਤ :
ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)
ਔਲੂ, ਪੁਲਿੰਗ : ਚੁਬੱਚਾ, ਜਿਸ ਵਿੱਚ ਨਸਾਰ ਦਾ ਪਾਣੀ ਪੈਂਦਾ ਹੈ।
ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 2290, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2021-10-18-04-27-05, ਹਵਾਲੇ/ਟਿੱਪਣੀਆਂ:
ਵਿਚਾਰ / ਸੁਝਾਅ
Please Login First