ਕਛੁ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਕਛੁ. ਦੇਖੋ, ਕਛੁਕ. “ਕਛੁ ਬਿਗਰਿਓ ਨਾਹਨ ਅਜਹੁ ਜਾਗ.” (ਬਸੰ ਮ: ੯) ੨ ਸੰਗ੍ਯਾ—ਕੱਛਪ. ਕੱਛੂ। ੩ ਕੱਛਪ ਅਵਤਾਰ. “ਆਪੇ ਮਛੁ ਕਛੁ ਕਰਣੀਕਰੁ.” (ਮਾਰੂ ਸੋਲਹੇ ਮ: ੧)

ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 17728, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-30, ਹਵਾਲੇ/ਟਿੱਪਣੀਆਂ: no

ਕਛੁ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਕਛੁ (ਸੰ.। ਸੰਸਕ੍ਰਿਤ ਕਚਛੑ) ਉਹ ਥਾਂ ਜੋ ਖੜੇ ਯਾ ਚਲਦੇ ਜਲ ਦੇ ਕਿਨਾਰੇ ਨਾਲ ਹੋਵੇ। ਇਕ ਦੇਸ਼ ਹੈ ਬੰਬਈ ਹਾਤੇ ਵਿਚ ਸਮੁੰਦ੍ਰ ਦੇ ਨਾਲ। ਯਥਾ-‘ਮਛੁ ਕਛੁ ਕੂਰਮੁ ਆਗਿਆ ਅਉਤਰਾਸੀ’।

ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 17690, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-12, ਹਵਾਲੇ/ਟਿੱਪਣੀਆਂ: no

ਕਛੁ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਕਛੁ (ਸ. ਨਾ.। ਹਿੰਦੀ) ਕੁਛ , ਕੁਝ।

ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 17690, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-12, ਹਵਾਲੇ/ਟਿੱਪਣੀਆਂ: no

ਕਛੁ ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)

ਕਛੁ, (ਬ੍ਰਿਜ.) / ( ਸੰਸਕ੍ਰਿਤ : ਕਿੰਚਤ) / ਵਿਸ਼ੇਸ਼ਣ : ਕੁਝ ਕੁ, ਥੋੜਾ ਜੇਹਾ 

ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 4790, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2022-12-14-11-55-32, ਹਵਾਲੇ/ਟਿੱਪਣੀਆਂ:

ਵਿਚਾਰ / ਸੁਝਾਅ

Please Login First

    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.