ਕਛੂ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਕਛੂ ਵਿ—ਕੁਛ. ਕੁਝ. ਥੋੜਾ. ਤਨਿਕ। ੨ ਤਨਿਕ ਮਾਤ੍ਰ. ਥੋੜਾ ਜੇਹਾ. ਥੋੜਾ ਸਾ. ਕਿੰਚਿਤ. “ਹਮ ਬਾਰਿਕ ਕਛੂਅ ਨ ਜਾਨਹਿ ਗਤਿ ਮਿਤਿ.” (ਜੈਤ ਮ: ੪) “ਮਨ ਸਮਝਾਵਨ ਕਾਰਨੇ ਕਛੂਅਕ ਪੜੀਐ ਗਿਆਨ.” (ਬਾਵਨ ਕਬੀਰ) “ਕਛੂ ਸਿਆਨਪ ਉਕਤਿ ਨ ਮੋਰੀ.” (ਸੂਹੀ ਅ: ਮ: ੫) ੩ ਜਦ ਕਛੁ ਅਥਵਾ ਕੁਛ ਸ਼ਬਦ ਕਿਸੇ ਦੂਜੇ ਸ਼ਬਦ ਦੇ ਅੰਤ ਆਉਂਦਾ ਹੈ ਤਦ ਵਸਤੁ ਅਥਵਾ ਪਦਾਰਥ ਦਾ ਅਰਥ ਰਖਦਾ ਹੈ. “ਸਭਕਛੁ ਪ੍ਰਾਪਤ ਹੋਇ ਤੁਮਕੋ.” (ਸਲੋਹ)
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 17722, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-30, ਹਵਾਲੇ/ਟਿੱਪਣੀਆਂ: no
ਕਛੂ ਸਰੋਤ :
ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ
ਕਛੂ (ਸ. ਨਾ.। ਹਿੰਦੀ) ਕੁਛ , ਕੁਝ। ਯਥਾ-‘ਕਛੂ ਸਿਆਨਪ ਉਕਤਿ
ਨ ਮੋਰੀ ’।
ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 17696, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-12, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First