ਕਥ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਕਥ. ਸੰਗ੍ਯਾ—ਕਥਾ. ਕਹਾਣੀ। ੨ ਦੇਖੋ, ਕਥਨ। ੩ ਦੇਖੋ, ਜਥ ਕਥ। ੪ ਦੇਖੋ, ਕੱਥ ੨.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 8281, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-30, ਹਵਾਲੇ/ਟਿੱਪਣੀਆਂ: no

ਕਥ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਕਥ ਕਥਨ, ਕਥਾ- ਹਰਿ ਹਰਿ ਕਥਾ ਸੁਨੀ ਮਿਲਿ ਸੰਗਤਿ ਹਰਿ ਹਰਿ ਜਪਿਓ ਅਕਥ ਕਥ ਕਾਥ ; ਕਿਥੇ- ਜਥ ਕਥ ਰਮਣੰ ਸਰਣੰ ਸਰਬਤ੍ਰ ਜੀਅਣਹ। ਵੇਖੋ ਕਿਥੈ।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 8256, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-12, ਹਵਾਲੇ/ਟਿੱਪਣੀਆਂ: no

ਕਥ ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)

ਕਥ, (ਸੰਸਕ੍ਰਿਤ : कथा) \ ਇਸਤਰੀ ਲਿੰਗ : ਕਥਾ, ਕਹਾਣੀ, ਵਾਰਤਾ, ਬਾਤ, ਬੁਝਾਰਤ (ਲਾਗੂ ਕਿਰਿਆ : ਪਾਉਣਾ)


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 2337, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2022-12-27-04-05-23, ਹਵਾਲੇ/ਟਿੱਪਣੀਆਂ:

ਕਥ ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)

ਕਥ, (ਸੰਸਕ੍ਰਿਤ : कथ्त) \ ਵਿਸ਼ੇਸ਼ਣ : ਕਥਨ ਯੋਗ, ਵਰਨਣਯੋਗ

–ਕਥ ਕਹਾਣੀ, ਇਸਤਰੀ ਲਿੰਗ : ੧.ਕਥਾ ਵਾਰਤਾ. ੨. ਵਿਆਹ ਦੀ ਗੱਲਕੱਥ. ੩. ਨਾਨੀ ਦਾਦੀ ਦੀਆਂ ਕਹਾਣੀਆਂ

–ਗੱਲ ਕਥ, ਇਸਤਰੀ ਲਿੰਗ : ੧. ਗੱਲ ਬਾਤ, ਕਥਾ ਵਾਰਤਾ, ਬਾਤ ਚੀਤ; ੨. ਹਾਲ ਚਾਲ; ੩. ਮਾਮਲਾ


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 2337, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2022-12-27-04-06-50, ਹਵਾਲੇ/ਟਿੱਪਣੀਆਂ:

ਕਥ ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)

ਕਥ, (ਲਹਿੰਦੀ) \ ਇਸਤਰੀ ਲਿੰਗ : ਬਹਾਰ ਵਿੱਚ ਆਈ ਕੁੱਤੀ ਦੇ ਪਿੱਛੇ ਲੱਗੀ ਕੁਤੀੜ੍ਹ


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 2337, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2022-12-27-04-07-25, ਹਵਾਲੇ/ਟਿੱਪਣੀਆਂ:

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.