ਕਨਸੋ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਕਨਸੋ (ਨਾਂ,ਇ) ਭਿਣਕ; ਸੂਹ; ਬਿੜਕ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3636, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਕਨਸੋ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਕਨਸੋ [ਨਾਂਇ] ਭਿਣਕ , ਉਡਦੀ ਖ਼ਬਰ, ਸੂਹ, ਬਿੜਕ , ਸੰਕੇਤ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3630, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਕਨਸੋ ਸਰੋਤ :
ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)
ਕਨਸੋ, (ਲਹਿੰਦੀ) \ ਇਸਤਰੀ ਲਿੰਗ : ਭਿਨਕ
–ਕਨਸੋ ਆਉਣਾ, ਮੁਹਾਵਰਾ : ੧. ਸੁਣ ਲੈਣਾ; ੨. ਫਾਲ ਕੱਢਣਾ
ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 666, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2023-01-04-02-56-05, ਹਵਾਲੇ/ਟਿੱਪਣੀਆਂ:
ਕਨਸੋ ਸਰੋਤ :
ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)
ਕਨਸੋ, (ਕੰਨ<ਪ੍ਰਾਕ੍ਰਿਤ : कण्ण<ਸੰਸਕ੍ਰਿਤ : कर्ण +ਸੂ=ਸੂ<ਸੰਸਕ੍ਰਿਤ : श्रुत=ਸੁਣਿਆ) \ ਇਸਤਰੀ ਲਿੰਗ : ਕਣਸੋ, ਭਿਨਕ, ਅਫ਼ਵਾਹ, ਉਡਦੀ ਖ਼ਬਰ (ਲਾਗੂ ਕਿਰਿਆ : ਪੈਣਾ, ਮਿਲਣਾ, ਲੈਣਾ)
–ਕਨਸੋਆਂ ਲੈਣਾ, ਮੁਹਾਵਰਾ : ਸੂਹ ਕੱਢਣਾ, ਚੋਰੀ ਚੋਰੀ ਖ਼ਬਰ ਲੈਣਾ, ਬਿੜਕ ਲੈਣਾ
ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 606, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2023-01-04-02-56-18, ਹਵਾਲੇ/ਟਿੱਪਣੀਆਂ:
ਵਿਚਾਰ / ਸੁਝਾਅ
Please Login First