ਕਨੌੜਾ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਕਨੌੜਾ [ਨਾਂਪੁ] ਗੁਰਮੁਖੀ ਲਿਪੀ ਦੀ ਇੱਕ ਲਗ ਜੋ /ਔ/ ਧੁਨੀ ਦਾ ਸੰਕੇਤ ਦਿੰਦੀ ਹੈ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3677, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਕਨੌੜਾ ਸਰੋਤ :
ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)
ਕਨੌੜਾ, (ਕੰਨਾ+ਊੜਾ) \ ਪੁਲਿੰਗ : ਗੁਰਮੁਖੀ ਲਿਪੀ ਦੀ ਇੱਕ ਲਗ ਜਿਸ ਦਾ ਉਚਾਰਣ ‘ਔ ਜਾਂ ਅਉ’ ਹੈ
ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 1785, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2023-01-06-11-26-27, ਹਵਾਲੇ/ਟਿੱਪਣੀਆਂ:
ਵਿਚਾਰ / ਸੁਝਾਅ
Please Login First