ਕਪਟੀ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਕਪਟੀ [ਵਿਸ਼ੇ] ਧੋਖੇਬਾਜ਼, ਫ਼ਰੇਬੀ, ਛਲ਼ੀਆ, ਪਖੰਡੀ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2459, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਕਪਟੀ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਕਪਟੀ. ਵਿ—ਛਲੀਆ. ਫ਼ਰੇਬੀ। ੨ ਪਾਖੰਡੀ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2393, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-30, ਹਵਾਲੇ/ਟਿੱਪਣੀਆਂ: no
ਕਪਟੀ ਸਰੋਤ :
ਸਿੱਖ ਪੰਥ ਵਿਸ਼ਵਕੋਸ਼, ਗੁਰ ਰਤਨ ਪਬਲਿਸ਼ਰਜ਼, ਪਟਿਆਲਾ।
ਕਪਟੀ: ਜੋ ਕਪਟ ਕਮਾਉਂਦਾ ਹੈ,ਉਹ ‘ਕਪਟੀ’ ਅਖਵਾਉਂਦਾ ਹੈ। ਵੇਖੋ ‘ਕਪਟ’।
ਲੇਖਕ : ਡਾ. ਰਤਨ ਸਿੰਘ ਜੱਗੀ,
ਸਰੋਤ : ਸਿੱਖ ਪੰਥ ਵਿਸ਼ਵਕੋਸ਼, ਗੁਰ ਰਤਨ ਪਬਲਿਸ਼ਰਜ਼, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2353, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-09, ਹਵਾਲੇ/ਟਿੱਪਣੀਆਂ: no
ਕਪਟੀ ਸਰੋਤ :
ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ
ਕਪਟੀ (ਸੰ.। ਸੰਸਕ੍ਰਿਤ) ਛਲ ਵਾਲਾ।
ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 2353, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-12, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First