ਕਬੂਤਰਬਾਜ਼ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਕਬੂਤਰਬਾਜ਼ (ਨਾਂ,ਪੁ) ਕਬੂਤਰ ਰੱਖਣ, ਉਡਾਉਣ ਅਤੇ ਸਿਖਾਉਣ ਵਾਲਾ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1039, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਕਬੂਤਰਬਾਜ਼ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਕਬੂਤਰਬਾਜ਼ [ਨਾਂਪੁ] ਕਬੂਤਰ ਪਾਲਣ ਅਤੇ ਉਡਾਉਣ ਵਾਲ਼ਾ , ਕਬੂਤਰ ਰੱਖਣ ਦਾ ਸ਼ੌਕੀਨ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1035, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਕਬੂਤਰਬਾਜ਼ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਕਬੂਤਰਬਾਜ਼. ਕਬੂਤਰ ਰੱਖਣ, ਉਡਾਉਣ ਅਤੇ ਲੜਾਉਣ ਵਾਲਾ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 963, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-30, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First