ਕਮੰਦ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਕਮੰਦ (ਨਾਂ,ਇ) ਚੋਰਾਂ ਵੱਲੋਂ ਉੱਚੀ ਥਾਂ ਚੜ੍ਹਨ ਲਈ ਵਰਤੀਂਦੀ ਚਮੜੇ ਦੀ ਰੱਸੀ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3147, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਕਮੰਦ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਕਮੰਦ [ਨਾਂਇ] ਇੱਕ ਤਰ੍ਹਾਂ ਦਾ ਜਾਲ਼, ਜਾਨਵਰ ਆਦਿ ਫੜਨ ਵਾਲ਼ੀ ਰੱਸੀ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3147, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਕਮੰਦ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਕਮੰਦ. ਫ਼ਾ. ਸੰਗ੍ਯਾ—ਫਾਂਸੀ. ਫੰਧਾ. “ਕਾ ਵਰਣਾਦਿ ਬਖਾਨਕੇ ਮੰਦ ਬਹੁਰ ਪਦ ਦੇਹੁ। ਹੋਵਤ ਨਾਮ ਕਮੰਦ ਕੇ ਚੀਨ ਚਤੁਰ ਚਿਤ ਲੇਹੁ.” (ਸਨਾਮਾ) ੨ ਖ਼ਮੰਦ. ਖ਼ਮਦਾਰ ਰੱਸੀ । ੩ ਦੇਖੋ, ਅਤਿਗੀਤਾ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3088, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-30, ਹਵਾਲੇ/ਟਿੱਪਣੀਆਂ: no
ਕਮੰਦ ਸਰੋਤ :
ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)
ਕਮੰਦ, (ਫ਼ਾਰਸੀ : ਕਮੰਦ, ਖ਼ਮ=ਪੇਚ+ਮੰਦ(ਵੰਦ)=ਵਾਲਾ), ਇਸਤਰੀ ਲਿੰਗ : ੧. ਖਮਦਾਰ ਫੰਧਾ, ਜਾਲ, ਫਾਹੀ, ਰੱਸੀ ਜਿਸ ਨਾਲ ਜਾਨਵਰ ਫੜਦੇ ਹਨ ਜਾਂ ਚੋਰ ਕੋਠਿਆਂ ਤੇ ਚੜ੍ਹਦੇ ਹਨ; ੨. ਰੱਸੀ ਦੀ ਪੌੜੀ; ੩. ਅਤਿਗੀਤਾ ਕਿਸਮ ਦਾ ਇੱਕ ਮਾਤ੍ਰਕ ਛੰਦ
ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 570, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2023-01-13-03-30-53, ਹਵਾਲੇ/ਟਿੱਪਣੀਆਂ:
ਵਿਚਾਰ / ਸੁਝਾਅ
Please Login First