ਕਰਨੀ ਨਾਮਹ ਸਰੋਤ :
ਸਿੱਖ ਧਰਮ ਵਿਸ਼ਵਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਕਰਨੀ ਨਾਮਹ: ਚੰਗੇ ਆਚਰਨ ਦੇ ਮਹੱਤਵ ਨੂੰ ਦੱਸਣ ਵਾਲੀ ਗੁਰੂ ਨਾਨਕ ਦੇਵ ਜੀ ਦੇ ਨਾਂ ਨਾਲ ਜੋੜੀ ਜਾਂਦੀ ਛੰਦ-ਬੱਧ ਇਕ ਕੱਚੀ ਰਚਨਾ ਹੈ। ਇਸ ਰਚਨਾ ਵਿਚ ਗੁਰੂ ਨਾਨਕ ਦੇਵ ਜੀ ਨੂੰ ਇਕ ਕਾਜ਼ੀ ਰੁਕਨ ਦੀਨ ਨੂੰ ਸੰਬੋਧਿਤ ਕਰਦੇ ਹੋਏ ਖ਼ਾਲਸਾ ਰਾਜ ਦੇ ਇਕ ਹਜ਼ਾਰ ਸਾਲ ਦੇ ਵਿਚ ਆ ਜਾਣ ਬਾਰੇ ਭਵਿਖ-ਬਾਣੀ ਕਰਦੇ ਹੋਏ ਦਰਸਾਇਆ ਗਿਆ ਹੈ।
ਲੇਖਕ : ਤ.ਸ. ਅਤੇ ਅਨੁ.: ਪ.ਵ.ਸ.,
ਸਰੋਤ : ਸਿੱਖ ਧਰਮ ਵਿਸ਼ਵਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1005, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-12, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First