ਕਰਵਾ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਕਰਵਾ (ਨਾਂ,ਪੁ) ਟੂਟੀਦਾਰ ਗੜਵਾ; ਚੰਦਰਮਾਂ ਨੂੰ ਅਰਗ ਦੇਣ ਵਾਲਾ ਪਾਤਰ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3990, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਕਰਵਾ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਕਰਵਾ [ਨਾਂਪੁ] ਮਿੱਟੀ ਦਾ ਟੂਟੀਦਾਰ ਗੜਵਾ , ਲੋਟਾ , ਕਰੂਆ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3979, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਕਰਵਾ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਕਰਵਾ. ਕਦਮਾਂ. ਡਿੰਘਾਂ. “ਦੁਇ ਕਰਵਾ ਕਰ ਤਿੰਨ ਲੋਅ.” (ਭਾਗੁ) ਵਾਮਨ ਨੇ ਤਿੰਨ ਲੋਕ ਦੋ ਕਦਮ ਕੀਤੇ। ੨ ਵਿ—ਕੜਵਾ. ਕਟੁ. ਕੌੜਾ। ੩ ਸੰਗ੍ਯਾ—ਮਿੱਟੀ ਦਾ ਲੋਟਾ. ਸੰ. ਕਕਾ. ਮੱਘਾ. “ਕਾਚੈ ਕਰਵੈ ਰਹੈ ਨ ਪਾਨੀ.” (ਸੂਹੀ ਕਬੀਰ) “ਕਰਵੈ ਹੋਇ ਸੁ ਟੋਟੀ ਰੇਖੈ.” (ਭਾਗੁ) ਜੋ ਲੋਟੇ ਵਿੱਚ ਹੈ, ਉਹੀ ਟੂਟੀ ਵਿੱਚੋਂ ਨਿਕਲਦਾ ਹੈ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3791, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-30, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First