ਕਰਾ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਕਰਾ. ਦੇਖੋ, ਕਲਾ. “ਸਭ ਤਜੀ ਮਨੈ ਕੀ ਕਾਮਕਰਾ.” (ਆਸਾ ਮ: ੫) “ਗ੍ਵਾਰਨਿ ਚੰਦਕਰਾ ਸੀ.” (ਕ੍ਰਿਸਨਾਵ) ਗੋਪੀ ਚੰਦ੍ਰਮਾਂ ਦੀ ਕਲਾ ਜੇਹੀ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 12570, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-30, ਹਵਾਲੇ/ਟਿੱਪਣੀਆਂ: no

ਕਰਾ ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)

ਕਰਾ, (ਸੰਸਕ੍ਰਿਤ : करम्भ)=ਮੋਟੇ ਪੀਠੇ ਛੋਲੇ) \ ਪੁਲਿੰਗ : ਵੰਡ; ਚੋਕਰ, ਦਾਣਾ


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 2638, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2023-01-30-02-56-33, ਹਵਾਲੇ/ਟਿੱਪਣੀਆਂ:

ਕਰਾ ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)

ਕਰਾ, ਇਸਤਰੀ ਲਿੰਗ : ਕਲਾ ‘ਸਭ ਤਜੀ ਮਨੈ ਕੀ ਕਾਮਕਰਾ’      (ਆਸਾ. ਮਹਲਾ ਪੰਜਵਾਂ)


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 2638, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2023-01-30-03-41-51, ਹਵਾਲੇ/ਟਿੱਪਣੀਆਂ:

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.