ਕਰਾਹੀ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਕਰਾਹੀ (ਨਾਂ,ਇ) ਇੱਕ ਜੋਗ ਪਿੱਛੇ ਪਾ ਕੇ ਭੋਂਏਂ ਨੂੰ ਪੱਧਰਾ ਕਰਨ ਵਾਲਾ ਨਿੱਕਾ ਕਰਾਹਾ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2044, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਕਰਾਹੀ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਕਰਾਹੀ. ਦੇਖੋ, ਕੜਾਹੀ. “ਕਰਾਹੀ ਚਾਰ੍ਹਕੈ ਲੀਨੇ ਬਰੇ ਪਕਾਇ.” (ਚਰਿਤ੍ਰ ੩੨) ੨ ਦੁਰਗਾ ਆਦਿਕ ਦੇਵਤਿਆਂ ਨਿਮਿੱਤ ਕੀਤਾ ਹੋਇਆ ਕੜਾਹ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1972, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-30, ਹਵਾਲੇ/ਟਿੱਪਣੀਆਂ: no
ਕਰਾਹੀ ਸਰੋਤ :
ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ
ਕਰਾਹੀ ਕਰਵਾਉਂਦੇ ਹਨ- ਜੀਵਤ ਪਿਤਰ ਨ ਮਾਨੈ ਕੋਊ ਮੂਏਂ ਸਿਰਾਧ ਕਰਾਹੀ ; ਕਰਦੇ ਹਨ- ਸੰਧਿਆ ਪ੍ਰਾਤ ਇਸ੍ਨਾਨੁ ਕਰਾਹੀ।
ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 1946, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-12, ਹਵਾਲੇ/ਟਿੱਪਣੀਆਂ: no
ਕਰਾਹੀ ਸਰੋਤ :
ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)
ਕਰਾਹੀ, ਇਸਤਰੀ ਲਿੰਗ : ਕੜਾਹੀ
ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 524, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2023-01-30-03-49-19, ਹਵਾਲੇ/ਟਿੱਪਣੀਆਂ:
ਵਿਚਾਰ / ਸੁਝਾਅ
Please Login First