ਕਰਾੜੀ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਕਰਾੜੀ (ਨਾਂ,ਇ) ਕਣਕ ਦੀ ਫ਼ਸਲ ਵਿੱਚ ਉੱਗਣ ਵਾਲੀ ਬੱਕਰੀਆਂ ਦੀ ਪਸੰਦੀਦਾ ਚਰਨ ਵਾਲੀ ਬੂਟੀ; ਹਰਨਖੁਰੀ; ਵੇਖੋ : ਲੇਲ੍ਹੀ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 763, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਕਰਾੜੀ ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)

ਕਰਾੜੀ, ਇਸਤਰੀ ਲਿੰਗ : ਇੱਕ ਬੂਟੀ ਜੋ ਕਣਕ ਦੀ ਫ਼ਸਲ ਵਿੱਚ ਹੁੰਦੀ ਹੈ ਅਤੇ ਬੱਕਰੀਆਂ ਦੀ ਖਾਸ ਖੁਰਾਕ ਹੈ, ਲੇਲੀ, ਗੜ੍ਹੀ, ਹਰਨਖੁਰੀ, ਡਾਂਗਰੀ


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 118, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2023-02-01-12-01-05, ਹਵਾਲੇ/ਟਿੱਪਣੀਆਂ:

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.