ਕਰੋਧ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਕਰੋਧ. ਦੇਖੋ, ਕ੍ਰੋਧ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 13208, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-30, ਹਵਾਲੇ/ਟਿੱਪਣੀਆਂ: no
ਕਰੋਧ ਸਰੋਤ :
ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ
ਕਰੋਧ ਸੰਸਕ੍ਰਿਤ ਕ੍ਰੋਧ। ਕੋਪ ; ਗੁਸਾ ; ਕਰੋਧ ਇਕ ਪ੍ਰਕਾਰ ਦੀ ਭਾਵਨਾ ਹੈ, ਜਿਸ ਨਾਲ ਰੌਦਰ ਰਸ ਉਦੈ ਹੁੰਦਾ ਹੈ- ਅਤਿ ਕਰੋਧ ਸਿਉ ਲੂਝਦੇ ਅਗੈ ਪਿਛੈ ਦੁਖੁ ਪਾਵਹਿ।
ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 13037, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-12, ਹਵਾਲੇ/ਟਿੱਪਣੀਆਂ: no
ਕਰੋਧ ਸਰੋਤ :
ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)
ਕਰੋਧ, (ਸੰਸਕ੍ਰਿਤ : क्रोध√ क्रुधु=ਗੁੱਸੇ ਹੋ ਜਾਣਾ) \ ਪੁਲਿੰਗ : ਰੋਹ, ਗੁੱਸਾ, ਕਰੋਪ, ਰੋਸ, ਵੱਟ
–ਕਰੋਧਵਾਨ, ਵਿਸ਼ੇਸ਼ਣ : ਕਰੋਧ ਕਰਨ ਵਾਲਾ, ਗੁਸੈਲਾ
ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 2185, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2023-02-02-01-32-11, ਹਵਾਲੇ/ਟਿੱਪਣੀਆਂ:
ਵਿਚਾਰ / ਸੁਝਾਅ
Please Login First