ਕਰੋਪੀ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਕਰੋਪੀ (ਨਾਂ,ਇ) ਗੁੱਸਾ; ਨਾਰਾਜ਼ਗੀ; ਕਹਿਰ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4982, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਕਰੋਪੀ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਕਰੋਪੀ [ਨਾਂਇ] ਗੁੱਸਾ, ਰੰਜ , ਕ੍ਰੋਧ , ਨਰਾਜ਼ਗੀ; ਕੁਦਰਤੀ ਆਫ਼ਤ , ਮੁਸੀਬਤ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4970, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਕਰੋਪੀ ਸਰੋਤ :
ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)
ਕਰੋਪੀ, (ਸੰਸਕ੍ਰਿਤ : कोप+ਈ) \ ਇਸਤਰੀ ਲਿੰਗ : ਗੁੱਸਾ, ਕਰੋਪ, ਨਰਾਜ਼ਗੀ, ਪੁਲਿੰਗ : ਗੁਸੈਲਾ ਆਦਮੀ (ਲਾਗੂ ਕਿਰਿਆ : ਹੋਣਾ)
ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 994, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2023-02-02-01-34-43, ਹਵਾਲੇ/ਟਿੱਪਣੀਆਂ:
ਵਿਚਾਰ / ਸੁਝਾਅ
Please Login First