ਕਲਰ ਬਾਕਸ ਸਰੋਤ : ਕੰਪਿਊਟਰ ਵਿਗਿਆਨ, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

Color box

ਆਮ ਤੌਰ 'ਤੇ ਇਹ ਸਕਰੀਨ ਦੇ ਹੇਠਲੇ ਖੱਬੇ ਪਾਸੇ (ਲੇਟਵੀਂ ਦਿਸ਼ਾ ਵਿੱਚ) ਹੁੰਦਾ ਹੈ। ਇਸ ਵਿੱਚ ਵੱਖ-ਵੱਖ ਰੰਗਾਂ ਦੀਆਂ ਡੱਬੀਆਂ ਹੁੰਦੀਆਂ ਹਨ। ਇਸ ਦੀ ਵਰਤੋਂ ਚਿੱਤਰਕਾਰੀ ਆਦਿ ਵਿੱਚ ਰੰਗ ਭਰਨ ਲਈ ਕੀਤੀ ਜਾਂਦੀ ਹੈ।


ਲੇਖਕ : ਸੀ.ਪੀ. ਕੰਬੋਜ,
ਸਰੋਤ : ਕੰਪਿਊਟਰ ਵਿਗਿਆਨ, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1161, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-05, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.