ਕਲਿੱਪ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਕਲਿੱਪ ( ਨਾਂ , ਪੁ ) ਇਸਤਰੀਆਂ ਦੇ ਸ਼ਿੰਗਾਰ ਵਜੋਂ ਸਿਰ ਦੇ ਵਾਲ ਥਾਓਂ ਥਾਂਈਂ ਘੁੱਟ ਕੇ ਰੱਖਣ ਲਈ ਲਾਇਆ ਜਾਣ ਵਾਲਾ ਨਮੂਨੇਦਾਰ ਬਕਸੂਆ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 873, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਕਲਿੱਪ ਸਰੋਤ : ਜੁਗਰਾਫ਼ੀਏ ਦਾ ਵਿਸ਼ਾ-ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

Klippe ( ਕਲਿਪਇ ) ਕਲਿੱਪ : ਇਹ ਜਰਮਨ ਭਾਸ਼ਾ ਦਾ ਸ਼ਬਦ ਹੈ ਜੋ ਵੱਲਦਾਰ ਚਟਾਨਾਂ ਦਾ ਇਕ ਨਵੇਕਲਾ ਬਾਫਰ ਧਕੇਲਿਆ ਹਜੂਮ ( overthrust mass ) ਆਮ ਤੌਰ ਤੇ ਨੇਪ ( nappe ) ਜਿਹੜਾ ਮੁੱਖ ਵਲੱਣ ਬਣਤਰ ਤੋਂ ਅਪਰਦਨ ਦੁਆਰਾ ਅਲੱਗ ਹੈ । ਇਸ ਪ੍ਰਕਾਰ ਦੀਆਂ ਉਦਾਹਰਨਾਂ ਸਵਿਟਜ਼ਰਲੈਂਡ ਅਤੇ ਯੂ.ਕੇ. ਵਿੱਚ ਅਨੇਕਾਂ ਮਿਲਦੀਆਂ ਹਨ ।


ਲੇਖਕ : ਸ. ਸ. ਢਿੱਲੋਂ ਅਤੇ ਜ. ਪ. ਸਿੰਘ,
ਸਰੋਤ : ਜੁਗਰਾਫ਼ੀਏ ਦਾ ਵਿਸ਼ਾ-ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 873, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-29, ਹਵਾਲੇ/ਟਿੱਪਣੀਆਂ: no

ਕਲਿੱਪ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਕਲਿੱਪ [ ਨਾਂਪੁ ] ਵਾਲ਼ਾਂ ਨੂੰ ਸ਼ਿੰਗਾਰਨ ਅਤੇ ਕਾਬੂ ਰੱਖਣ ਜਾਂ ਕਾਗ਼ਜ਼ਾਂ ਨੂੰ ਕੱਸ ਕੇ ਰੱਖਣ ਵਾਲ਼ੀ ਚੂੰਢੀ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 863, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.