ਕਲੵ ਸਰੋਤ :
ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ
ਕਲੵ (ਸੰ.। ਸੰਸਕ੍ਰਿਤ ਕਲ੍ਯ=ਚਤੁਰ) ਸਵੱਯੇ ਰਚਣ ਵਾਲਿਆਂ ਭੱਟਾ ਵਿਚੋਂ ਇਕ ਦਾ ਨਾਮ ਹੈ। ਯਥਾ-‘ਮਸਤਕਿ ਨੀਸਾਣੁ ਸਚਉ ਕਰਮੁ ਕਲੵ ਜੋੜਿ ਕਰ ਧਾਇਅਓ’।
ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 43025, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-12, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First