ਕਸਵਟੀ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਕਸਵਟੀ ਕਪੱਟੀ. ਦੇਖੋ, ਕਸਉਟੀ. “ਮਨੁ ਰਾਮਿ ਕਸਵਟੀ ਲਾਇਆ.” (ਆਸਾ ਛੰਤ ਮ: ੪)
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 7025, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-30, ਹਵਾਲੇ/ਟਿੱਪਣੀਆਂ: no
ਕਸਵਟੀ ਸਰੋਤ :
ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ
ਕਸਵਟੀ (ਸੰ.। ਦੇਖੋ , ਕਸਉਟੀ) ਕਾਲਾ ਪੱਥਰ ਜਿਸ ਪੁਰ ਸੋਨਾ ਪਰਖਦੇ ਹਨ। ਯਥਾ-‘ਮਨੁ ਰਾਮਿ ਕਸਵਟੀ ਲਾਇਆ ਕੰਚਨੁ ਸੋਵਿੰਨਾ’ ਰਾਮ ਦੀ ਕਸਵਟੀ ਤੇ ਮਨ ਲੱਗ ਕੇ ਬਾਰਾਂ ਵੰਨੀ ਦਾ ਸੋਨਾ ਨਿਕਲਿਆ ਹੈ ਭਾਵ ਵਿਚ ਪ੍ਰੀਖ੍ਯਾ ਦੇ ਤੋਲ ਪੁਰ ਪੂਰਾ ਉਤਰਿਆ ਹੈ।
ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 6999, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-12, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First