ਕਹ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਕਹ. ਕ੍ਰਿ. ਵਿ—ਕਹਾਂ. ਕਿੱਥੇ. “ਮਨ, ਕਹ ਅਹੰਕਾਰ ਅਫਾਰਾ?” (ਦੇਵ ਮ: ੫) “ਗਰਭ ਜੋਨਿ ਕਹ ਆਵੈ?” (ਨਟ ਮ: ੫) ੨ ਕਦੀ. ਕਦੇ. ਕਭੀ. “ਕਹ ਫੂਲਹਿ ਆਨੰਦ ਬਿਖੈ ਸੋਗ ਕਬ ਹਸਨੋ ਕਬ ਰੋਈਐ.” (ਦੇਵ ਮ: ੫) ੩ ਸਰਵ—ਕਿਆ. ਕਿੰ. “ਕਹ ਕਰੈ ਮੁਲਾ ਕਹ ਕਰੈ ਸੇਖ?” (ਭੈਰ ਕਬੀਰ) ੪ ਦੇਖੋ, ਕਹਨ। ੫ ਦੇਖੋ, ਕਹਁ। ੬ ਵ੍ਯ—ਦਾ. ਕਾ। ੭ ਕੋ. ਨੂੰ. ਪ੍ਰਤਿ. “ਅਸੁਰਨ ਕਹ ਇਮ ਆਗ੍ਯਾ ਦੀਨੀ.” (ਸਲੋਹ)
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 31528, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-30, ਹਵਾਲੇ/ਟਿੱਪਣੀਆਂ: no
ਕਹ ਸਰੋਤ :
ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ
ਕਹ (ਪ੍ਰ.। ਹਿੰਦੀ ਕਹਾਂ ਦਾ ਸੰਖੇਪ) ੧. ਕਿਥੇ। ਯਥਾ-‘ਕਹ ਬੈਸਹੁ ਕਹ ਰਹੀਐ’।
੨. ਕੀਹ।
ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 31424, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-12, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First