ਕਾਂਇਆ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਕਾਂਇਆ ਸੰ. ਕਾਯ. ਸੰਗ੍ਯਾ—ਦੇਹ. ਸ਼ਰੀਰ. “ਤੂੰ ਕਾਇਆ ਮੈ ਰੁਲਦੀ ਦੇਖੀ ਜਿਉ ਧਰ ਊਪਰਿ ਛਾਰੋ.” (ਗਉ ਮ: ੧) “ਜਬ ਲਗੁ ਕਾਲ ਗ੍ਰਸੀ ਨਹਿ ਕਾਂਇਆ.” (ਭੈਰ ਕਬੀਰ)
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5922, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-30, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First