ਕਾਂਞਣ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਾਂਞਣ (ਨਾਂ,ਇ) ਹਲਟ ਜਾਂ ਖਰਾਸ ਦੇ ਢਾਂਚੇ ਵਿੱਚ ਖੜ੍ਹੇ ਰੁਖ਼ ਲੱਗੀ ਲੱਠ ਨੂੰ ਸਿੱਧਾ ਰੱਖਣ ਲਈ ਪੜਾਣੇ ਦੇ ਬਾਹਰਵਾਰ ਉਸਾਰੇ ਚੰਨਿਆਂ ’ਤੇ ਰੱਖੀ ਜਾਣ ਵਾਲੀ ਲੰਮੀ ਲੱਕੜ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1784, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.