ਕਾਠ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਕਾਠ (ਨਾਂ,ਪੁ) ਛੱਤ ਪਾਉਣ ਲਈ ਵਰਤੀਣ ਵਾਲੇ ਕੜੀਆਂ ਸ਼ਤੀਰ; ਲੱਕੜੀ ਬਾਲਣ ਆਦਿ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2034, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਕਾਠ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਕਾਠ [ਨਾਂਇ] ਲੱਕੜੀ; ਲੱਕੜੀ ਦਾ ਸ਼ਿਕੰਜਾ ਜਿਸ ਵਿੱਚ ਪੁਰਾਣੇ ਸਮਿਆਂ ਵਿੱਚ ਦੋਸ਼ੀ ਦੇ ਪੈਰ ਕੱਸ ਦਿੱਤੇ ਜਾਂਦੇ ਸਨ; ਇੱਕ ਮਾਪ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2024, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਕਾਠ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਕਾਠ. ਸੰ. ਕਾ. “ਕਾਠ ਕੀ ਪੁਤਰੀ ਕਹਾ ਕਰੈ ਬਪੁਰੀ?” (ਗਉ ਮ: ੫)
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1942, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-30, ਹਵਾਲੇ/ਟਿੱਪਣੀਆਂ: no
ਕਾਠ ਸਰੋਤ :
ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ
ਕਾਠ ਲਕੜੀ- ਕਾਠ ਕੀ ਪੁਤਰੀ ਕਹਾ ਕਰੈ ਬਪੁਰੀ ਖਿਲਾਵਨਹਾਰੋ ਜਾਨੈ। ਵੇਖੋ ਕਾਠੀ ।
ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 1897, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-12, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First