ਕਾਤਰ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਕਾਤਰ ( ਨਾਂ , ਇ ) ਕੱਪੜੇ ਆਦਿ ਨਾਲੋਂ ਕੱਟੀ ਤਿਰਛੀ ਲੀਰ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 935, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਕਾਤਰ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਕਾਤਰ [ ਨਾਂਇ ] ਕੱਪੜੇ ਦਾ ਛੋਟਾ ਟੁਕੜਾ , ਕਤਰ , ਲੀਰ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 927, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਕਾਤਰ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਕਾਤਰ . ਸੰਗ੍ਯਾ— ਕਤਰੀ ਹੋਈ ਲੀਰ । ੨ ਪਤਲੀ ਠੀਕਰੀ , ਜੋ ਚਕਰੀ ਦੀ ਤਰਾਂ ਪਾਣੀ ਉੱਪਰ ਬਾਲਕ ਚਲਾਉਂਦੇ ਹਨ. ਜੋ ਕੰ ( ਪਾਣੀ ) ਉੱਪਰ ਤਰ ਜਾਵੇ ਸੋ ਕਾਤਰ. ਛਿਛਲੀ । ੩ ਸੰ. ਵਿ— ਕਾਇਰ. ਡਰਪੋਕ. “ ਸੂਰ ਤੇ ਕਾਤਰ , ਕੂਰ ਤੇ ਚਾਤਰ.” ( ਚੰਡੀ ੧ ) ੪ ਤੁ ਖੱਚਰ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 861, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-30, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.