ਕਾਨੇ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਕਾਨੇ. ਕਾਨਾ ਦਾ ਬਹੁਵਚਨ. ਦੇਖੋ, ਕਾਨਾ ੩। ੨ ਸਰਵ—ਕਿਸੇ. ਕਿਸ ਨੂੰ. “ਕਹੋਂ ਔਰ ਕਾਨੇ?” (ਰਾਮਾਵ) ੩ ਕਿਸ ਨੇ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 6610, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-30, ਹਵਾਲੇ/ਟਿੱਪਣੀਆਂ: no

ਕਾਨੇ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਕਾਨੇ (ਗੁ.। ਸੰਸਕ੍ਰਿਤ ਕਾਣ। ਪੰਜਾਬੀ ਕਾਣਾ) ੧. ਕਾਣੇ, ਇਕ ਅੱਖੇ। ਯਥਾ-‘ਅਵਰਨ ਹਸਤ ਆਪ ਹਹਿ ਕਾਂਨੇ ’ ਭਾਵ ਆਪ ਕਸੂਰੀ ਹਨ ਪਰ ਲੋਕਾਂ ਨੂੰ ਹਸਦੇ ਹਨ, ਆਪਣੇ ਪਾਪਾਂ ਵਲ ਨਹੀਂ ਵੇਖਦੇ ਤੇ ਲੋਕਾਂ ਦੇ ਪਾਪ ਵੇਖਦੇ ਹਨ।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 6564, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-12, ਹਵਾਲੇ/ਟਿੱਪਣੀਆਂ: no

ਕਾਨੇ ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)

ਕਾਨੇ, (ਬ੍ਰਿਜ) \ (ਕਾ<ਸੰਸਕ੍ਰਿਤ : क:  किम +ਨੇ) \ ਪੜਨਾਂਵ : ਕਾ ਨੇ, ਕਿਸੇ ਨੂੰ, ਕਿਸ ਨੇ: ‘ਕਹੋਂ ਕਾਨੇ’

(ਦਸਮ : ਗ੍ਰੰਥ)


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 1145, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2023-03-10-03-26-18, ਹਵਾਲੇ/ਟਿੱਪਣੀਆਂ:

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.