ਕਾਰਾ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਕਾਰਾ (ਨਾਂ,ਪੁ) ਕਰਤੂਤ; ਬੁਰਾ ਕੰਮ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1362, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਕਾਰਾ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਕਾਰਾ 1 [ਨਾਂਪੁ] ਕੰਮ , ਮਾੜਾ ਕੰਮ, ਕਰਤੂਤ 2 [ਨਾਂਪੁ] (ਲਹਿੰ) ਇਕਰਾਰ , ਕਰਾਰ 3 [ਵਿਸ਼ੇ] ਕਾਲ਼ਾ 4 [ਨਾਂਪੁ] ਕਲੇਸ਼, ਦੁੱਖ , ਦਰਦ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1354, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਕਾਰਾ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਕਾਰਾ. ਸੰਗ੍ਯਾ—ਉਪਦ੍ਰਵ. ਫਿਸਾਦ. ਦੇਖੋ, ਕਾਰ ੧੦. “ਕਾਰਾ ਕਰ੍ਯੋ ਹਮਹਁ ਸੰਗ ਭਾਰਾ.” (ਗੁਪ੍ਰਸੂ) ੨ ਵਿ—ਕਾਲਾ. “ਤਿਸੁ ਹਲਤਿ ਪਲਤਿ ਮੁਖ ਕਾਰਾ.” (ਸੂਹੀ ਮ: ੪) ੩ ਸੰ. ਸੰਗ੍ਯਾ—ਬੰਧਨ. ਕੈਦ । ੪ ਪੀੜਾ. ਕਲੇਸ਼. ਕਾੜ੍ਹਾ. “ਕਾਰਾ ਤੁਝੈ ਨ ਵਿਆਪਈ.” (ਬਾਵਨ) ੫ ਦੂਤੀ. ਵਕਾਲਤ ਕਰਨ ਵਾਲੀ ਇਸਤ੍ਰੀ. ਵਿਚੋਲਣ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1276, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-30, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First