ਕਾਰੀਗਰ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਕਾਰੀਗਰ (ਨਾਂ,ਪੁ) ਹੱਥੀਂ ਕੰਮ ਕਰਨ ਵਾਲਾ ਦਸਤਕਾਰ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3625, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਕਾਰੀਗਰ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਕਾਰੀਗਰ 1 [ਨਾਂਪੁ] ਹੁਨਰਮੰਦ, ਉਸਤਾਦ , ਮਾਹਰ , ਕੰਮ ਕਰਨ ਵਾਲ਼ਾ , ਪੇਸ਼ਾਵਰ 2 [ਵਿਸ਼ੇ] ਹੁਸ਼ਿਆਰ, ਚਲਾਕ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3617, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਕਾਰੀਗਰ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਕਾਰੀਗਰ. ਫ਼ਾ ਸੰਗ੍ਯਾ—ਕੰਮ ਕਰਨ ਵਾਲਾ. ਹੁਨਰਮੰਦ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3515, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-30, ਹਵਾਲੇ/ਟਿੱਪਣੀਆਂ: no
ਕਾਰੀਗਰ ਸਰੋਤ :
ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)
ਕਾਰੀਗਰ, (ਫ਼ਾਰਸੀ : ਕਾਰ>ਕਰਦਨ=ਕਟਨਾ+ਗਰ) \ ਵਿਸ਼ੇਸ਼ਣ \ ਪੁਲਿੰਗ : ਦਸਤਕਾਰ, ਹੁਨਰਮੰਦ, ਉਸਤਾਦ, ਕੰਮ ਦਾ ਮਾਹਰ, ਕੰਮ ਕਰਨ ਵਾਲਾ, ਪੇਸ਼ਾਵਰ, ਹੁਸ਼ਿਆਰ, ਚਲਾਕ, (ਤਰਖਾਣ ਰਾਜ ਆਦਿ)
ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 514, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2023-03-21-12-25-13, ਹਵਾਲੇ/ਟਿੱਪਣੀਆਂ:
ਵਿਚਾਰ / ਸੁਝਾਅ
Please Login First